Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਸਾਬਕਾ ਰਾਜਪਾਲ ਸ਼੍ਰੀ ਐਮਐਮ ਜੈਕਬ ਦੇ ਦਿਹਾਂਤ ਉੱਤੇ ਦੁੱਖ ਪ੍ਰਗਟਾਇਆ


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ  ਮੇਘਾਲਿਆ ਦੇ ਸਾਬਕਾ ਰਾਜਪਾਲ ਸ਼੍ਰੀ ਐਮਐਮ ਜੈਕਬ ਦੇ ਦਿਹਾਂਤ ਉੱਤੇ ਦੁੱਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ, ”ਮੇਘਾਲਿਆ ਦੇ ਸਾਬਕਾ ਰਾਜਪਾਲ ਸ਼੍ਰੀ ਐਮਐਮ ਜੈਕਬ ਦੇ ਦਿਹਾਂਤ ਉੱਤੇ ਦੁਖੀ ਹਾਂ। ਉਨ੍ਹਾਂ ਨੇ ਇੱਕ ਸੰਸਦ ਮੈਂਬਰ, ਮੰਤਰੀ ਅਤੇ ਰਾਜਪਾਲ ਵਜੋਂ ਦੇਸ਼ ਦੀ ਮਹਾਨ ਸੇਵਾ ਕੀਤੀ। ਉਨ੍ਹਾਂ ਨੇ ਕੇਰਲ ਦੇ ਵਿਕਾਸ ਲਈ ਵਿਸਤ੍ਰਿਤ ਕੰਮ ਕੀਤਾ। ਮੇਰੀ ਭਾਵਨਾ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭ ਚਿੰਤਕਾਂ ਦੇ ਨਾਲ ਹੈ।”

 

 

ਏਕੇਟੀ/ ਕੇਪੀ