ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੇਘਾਲਿਆ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਉੱਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਮੇਘਾਲਿਆ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਦੇ ਵਿਸ਼ੇਸ਼ ਮੌਕੇ ‘ਤੇ ਵਧਾਈਆਂ। ਮੇਘਾਲਿਆ ਦੇ ਲੋਕਾਂ ਨੇ ਸਾਡੇ ਦੇਸ਼ ਪ੍ਰਤੀ ਮਹੱਤਵਪੂਰਨ ਯੋਗਦਾਨ ਪਾਇਆ ਹੈ। ਮੈਂ ਰਾਜ ਦੀ ਨਿਰੰਤਰ ਪ੍ਰਗਤੀ ਲਈ ਪ੍ਰਾਰਥਨਾ ਕਰਦਾ ਹਾਂ।”
***
ਏਕੇਟੀ
On the special occasion of their Statehood Day, greetings to the people of Meghalaya.
— Narendra Modi (@narendramodi) January 21, 2019
People from Meghalaya have made a notable contribution to our country. I pray for the state’s continuous progress.