Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਜ਼ਦੂਰ ਦਿਵਸ ‘ਤੇ ਕਿਰਤੀਆਂ ਨੂੰ ਪ੍ਰਣਾਮ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਮਜ਼ਦੂਰ ਦਿਵਸ ਦੇ ਸੰਦੇਸ਼ ਵਿੱਚ ਭਾਰਤ ਦੀ ਪ੍ਰਗਤੀ ਵਿੱਚ ਵੱਡੀ ਭੂਮਿਕਾ ਨਿਭਾਉਣ ਵਾਲੇ ਅਣਗਿਣਤ ਕਿਰਤੀਆਂ ਦੀ ਦ੍ਰਿੜਤਾ ਅਤੇ ਸਖ਼ਤ ਮਿਹਨਤ ਨੂੰ ਪ੍ਰਣਾਮ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ”ਅੱਜ ਮਜ਼ਦੂਰ ਦਿਵਸ ‘ਤੇ ਅਸੀਂ ਅਣਗਿਣਤ ਕਿਰਤੀਆਂ ਦੀ ਦ੍ਰਿੜਤਾ ਅਤੇ ਸਖ਼ਤ ਮਿਹਨਤ ਨੂੰ ਨਮਨ ਕਰਦੇ ਹਾਂ ਜਿਹੜੇ ਭਾਰਤ ਦੀ ਪ੍ਰਗਤੀ ਵਿੱਚ ਵੱਡੀ ਭੂਮਿਕਾ ਨਿਭਾਉਂਦੇ ਹਨ। ਸ਼੍ਰਮੇਵਾ ਜਯਤੇ।”

***

AKT/NT