Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਆਗਰ ਮਾਲਵਾ ਵਿੱਚ ਹੋਏ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਪ੍ਰਤੀ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਆਗਰ ਮਾਲਵਾ ਵਿੱਚ ਹੋਏ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਪ੍ਰਤੀ ਸੋਗ ਪ੍ਰਗਟ ਕੀਤਾ ਹੈ। 

ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। 

ਸ਼੍ਰੀ ਮੋਦੀ ਨੇ ਐਕਸ ‘ਤੇ ਪੋਸਟ ਕੀਤਾ; 

ਮੱਧ ਪ੍ਰਦੇਸ਼ ਦੇ ਆਗਰ ਮਾਲਵਾ ਵਿੱਚ ਹੋਈ ਦੁਰਘਟਨਾ ਬਹੁਤ ਪੀੜਦਾਇਕ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਖੋਹ ਦਿੱਤਾ ਹੈ, ਉਨ੍ਹਾਂ ਪ੍ਰਤੀ ਮੈਂ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। 

ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi

***************

ਐੱਮਜੇਪੀਐੱਸ/ਐੱਸਐੱਸ/ਵੀਜੇ