Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਯੂਰੋਪੀਅਨ ਕੌਂਸਲ ਦੇ ਪ੍ਰਧਾਨ ਚੁਣੇ ਜਾਣ ‘ਤੇ ਮਹਾਮਹਿਮ ਐਂਟੋਨੀਓ ਕੌਸਟਾ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਯੂਰੋਪੀਅਨ ਕੌਂਸਲ ਦੇ ਅਗਲੇ ਪ੍ਰਧਾਨ ਚੁਣੇ ਜਾਣ ਤੇ ਮਹਾਮਹਿਮ ਐਂਟੋਨੀਓ ਕੌਸਟਾ ਨੂੰ ਵਧਾਈਆਂ ਦਿੱਤੀਆਂ ਹਨ।

 ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 ਮੇਰੇ ਮਿੱਤਰ ਐਂਟੋਨੀਓ ਕੌਸਟਾ (@antoniolscosta) ਨੂੰ ਯੂਰੋਪੀਅਨ ਕੌਂਸਲ ਦੇ ਅਗਲੇ ਪ੍ਰਧਾਨ ਚੁਣੇ ਜਾਣ ਤੇ ਵਧਾਈਆਂ। ਮੈਂ ਭਾਰਤ-ਯੂਰੋਪੀਅਨ ਯੂਨੀਅਨ PM IndiaPM India ਰਣਨੀਤਕ ਸਾਂਝੇਦਾਰੀ ਨੂੰ ਨਵੀਆਂ ਉਚਾਈਆਂ ਤੇ ਲਿਜਾਣ ਦੇ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਦੇ ਪ੍ਰਤੀ ਉਤਸੁਕ ਹਾਂ।

 

************

ਡੀਐੱਸ/ਐੱਸਟੀ