ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਰਾਜ ਮੰਤਰੀ ਸ਼੍ਰੀ ਪ੍ਰਤਾਪਰਾਵ ਜਾਧਵ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ।
ਇਹ ਲੇਖ ਇਸ ਗੱਲ ‘ਤੇ ਚਾਨਣਾ ਪਾਉਂਦਾ ਹੈ ਕਿ ਇੱਕ ਮਜ਼ਬੂਤ ਅਤੇ ਵਧੇਰੇ ਵਿਕਸਿਤ ਰਾਸ਼ਟਰ ਦੇ ਨਿਰਮਾਣ ਲਈ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਨਾਗਰਿਕ ਜੀਵਨ ਦੇ ਹਰ ਪੜਾਅ ਵਿੱਚ ਸਿਹਤਮੰਦ, ਸਰਗਰਮ ਅਤੇ ਉਤਪਾਦਕ ਬਣੇ ਰਹਿਣ। ਇਸ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਭਾਰਤ ਦੇ ਪ੍ਰਾਚੀਨ ਗਿਆਨ ‘ਤੇ ਅਧਾਰਿਤ ਯੋਗ, ਸਿਹਤ ਲਈ ਇੱਕ ਸੰਪੂਰਨ ਨਜ਼ਰੀਆ ਪ੍ਰਦਾਨ ਕਰਦਾ ਹੈ ਅਤੇ ਇੱਕ ਅਜਿਹੇ ਜੀਵਨ ਭਰ ਦੇ ਸਾਥੀ ਵਜੋਂ ਕੰਮ ਕਰਦਾ ਹੈ, ਜੋ ਸਿਹਤਮੰਦ ਬੁਢਾਪੇ ਵਿੱਚ ਮਦਦ ਕਰਦਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਕੀਤੀ ਇੱਕ ਪੋਸਟ ਵਿੱਚ ਕਿਹਾ:
“ਜਿਵੇਂ-ਜਿਵੇਂ ਦੁਨੀਆ ‘ਅੰਤਰਰਾਸ਼ਟਰੀ ਯੋਗ ਦਿਵਸ 2026’ ਮਨਾਉਣ ਦੀ ਤਿਆਰੀ ਕਰ ਰਹੀ ਹੈ, ਕੇਂਦਰੀ ਰਾਜ ਮੰਤਰੀ ਸ਼੍ਰੀ @mpprataprao ਨੇ ਇਸ ਗੱਲ ‘ਤੇ ਚਾਨਣਾ ਪਾਇਆ ਹੈ ਕਿ ਇੱਕ ਮਜ਼ਬੂਤ ਅਤੇ ਵਧੇਰੇ ਵਿਕਸਿਤ ਰਾਸ਼ਟਰ ਦੇ ਨਿਰਮਾਣ ਲਈ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਨਾਗਰਿਕ ਜੀਵਨ ਦੇ ਹਰ ਪੜਾਅ ਵਿੱਚ ਸਿਹਤਮੰਦ, ਸਰਗਰਮ ਅਤੇ ਉਤਪਾਦਕ ਬਣੇ ਰਹਿਣ।
ਉਨ੍ਹਾਂ ਇਸ ਗੱਲ ’ਤੇ ਖ਼ਾਸ ਜ਼ੋਰ ਦਿੱਤਾ ਹੈ ਕਿ ਭਾਰਤ ਦੇ ਸਦੀਵੀ ਗਿਆਨ ਵਿੱਚ ਰਚਿਆ-ਵਸਿਆ ਯੋਗ, ਸਿਹਤ ਲਈ ਇੱਕ ਸੰਪੂਰਨ ਨਜ਼ਰੀਆ ਪ੍ਰਦਾਨ ਕਰਦਾ ਹੈ ਅਤੇ ਜੀਵਨ ਭਰ ਇੱਕ ਅਜਿਹੇ ਸਾਥੀ ਵਜੋਂ ਸਾਥ ਨਿਭਾਉਂਦਾ ਹੈ, ਜੋ ਉਮਰ ਵਧਣ ਦੇ ਨਾਲ ਸਿਹਤ ਨੂੰ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ।”
As the world gears up to celebrate International Day of Yoga 2026, Union MoS Shri @mpprataprao writes about the need to ensure that citizens remain healthy, active and productive across all stages of life to build a stronger and more developed nation.
He emphasises that yoga,… https://t.co/xE3bHulTmF
— PMO India (@PMOIndia) June 14, 2026
***********
ਐੱਮਜੇਪੀਐੱਸ/ਐੱਸਐੱਸ/ਐੱਸਟੀ