Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜਕੋਟ ਵਿਚ ਸਮਾਜਿਕ ਅਧਿਕਾਰਿਤਾ ਸ਼ਿਵਰ ਨੂੰ ਸੰਬੋਧਨ ਕੀਤਾ, ਦਿਵਿਆਂਗਾਂ ਨੂੰ ਸਹਾਇਤਾ ਯੰਤਰ ਵੰਡੇ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਕੋਟ ਵਿਖੇ ਇੱਕ ਸਮਾਜਿਕ ਅਧਿਕਾਰਿਤਾ ਸ਼ਿਵਰ ਨੂੰ ਸੰਬੋਧਨ ਕੀਤਾ ਅਤੇ ਦਿਵਿਆਂਗ ਲਾਭਕਾਰੀਆਂ ਨੂੰ ਸਹਾਇਤਾ ਯੰਤਰ ਵੰਡੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਗ਼ਰੀਬਾਂ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹੈ।

ਉਨ੍ਹਾਂ ਸਟਾਰਟ ਅੱਪ ਖੇਤਰ ਨੂੰ ਕਿਹਾ ਕਿ ਅਜਿਹੇ ਢੰਗ ਤਰੀਕੇ ਲੱਭੇ ਜਾਣ ਜਿਨ੍ਹਾਂ ਰਾਹੀਂ ਖੋਜ ਅਤੇ ਟੈਕਨੋਲੋਜੀ ਦੀ ਮਦਦ ਨਾਲ ਦਿਵਿਆਂਗ ਭੈਣਾਂ ਅਤੇ ਭਰਾਵਾਂ ਦੀ ਜ਼ਿੰਦਗੀ ਬਦਲ ਸਕੇ।

ਉਨ੍ਹਾਂ ਕੇਂਦਰੀ ਮੰਤਰੀ ਡਾ. ਥਾਵਰ ਚੰਦ ਗਹਿਲੋਤ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਦਿਵਿਆਂਗ ਭੈਣਾਂ ਭਰਾਵਾਂ ਦੀ ਭਲਾਈ ਲਈ ਉਨ੍ਹਾਂ ਵੱਲੋਂ ਜੋ ਯਤਨ ਕੀਤੇ ਜਾ ਰਹੇ ਹਨ, ਉਹ ਇਤਿਹਾਸਕ ਅਤੇ ਸ਼ਲਾਘਾਯੋਗ ਹਨ।

ਉਨ੍ਹਾਂ ਮੁੜ ਕਿਹਾ ਕਿ 2022 ਤੱਕ, ਜਦੋਂ ਅਸੀਂ ਅਜ਼ਾਦੀ ਦੀ 75ਵੀਂ ਵਰ੍ਹੇ ਗੰਢ ਮਨਾਵਾਂਗੇ, ਕੋਈ ਵੀ ਭਾਰਤੀ ਬੇਘਰ ਨਹੀਂ ਰਹਿਣਾ ਚਾਹੀਦਾ ਅਤੇ ਉਨ੍ਹਾਂ ਦੇ ਮਕਾਨਾਂ ਵਿੱਚ ਢੁਕਵੀਆਂ ਸਹੂਲਤਾਂ ਵੀ ਹੋਣੀਆਂ ਚਾਹੀਦੀਆਂ ਹਨ।

*****

AK