ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਦੇਸ਼ ਹਮੇਸ਼ਾ ਉਨ੍ਹਾਂ ਦੀ ਸੋਚ ਅਤੇ ਕੰਮਾਂ ਤੋਂ ਪ੍ਰੇਰਨਾ ਲੈਂਦਾ ਰਹੇਗਾ।
ਪ੍ਰਧਾਨ ਮੰਤਰੀ ਨੇ ਹਰ ਭਾਰਤੀ ਦੀ ਤਰੱਕੀ ਲਈ ਕੰਮ ਕਰਦੇ ਰਹਿਣ ਅਤੇ ਦੇਸ਼ ਨੂੰ ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
“ਅੱਜ ਸਵੇਰੇ, ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਅਸੀਂ ਹਮੇਸ਼ਾ ਉਨ੍ਹਾਂ ਦੀ ਸੋਚ ਅਤੇ ਕੰਮਾਂ ਤੋਂ ਪ੍ਰੇਰਨਾ ਲੈਂਦੇ ਰਹਾਂਗੇ। ਅਸੀਂ ਹਰ ਭਾਰਤੀ ਦੀ ਤਰੱਕੀ ਲਈ ਕੰਮ ਕਰਦੇ ਰਹਾਂਗੇ ਅਤੇ ਆਪਣੇ ਦੇਸ਼ ਨੂੰ ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਬਣਾਉਂਦੇ ਰਹਾਂਗੇ।”
This morning, paid homage to Mahatma Gandhi at Rajghat. We will always continue to draw inspiration from his vision and work. We will keep working for the progress of every Indian and making our nation progressive as well as prosperous. pic.twitter.com/VfeJzvMcVG
— Narendra Modi (@narendramodi) August 15, 2026
***********
MJPS/SS/PRK