ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਮਾਤਾ ਵਿਜੇਰਾਜੇ ਸਿੰਧੀਆ ਜੀ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਰਾਸ਼ਟਰ ਸੇਵਾ ਪ੍ਰਤੀ ਉਨ੍ਹਾਂ ਦੀ ਕੁਰਬਾਨੀ ਅਤੇ ਸਮਰਪਣ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਉਨ੍ਹਾਂ ਦੇ ਆਦਰਸ਼ ਅਤੇ ਵਿਚਾਰ ਵਿਕਸਿਤ ਭਾਰਤ ਦੇ ਸੰਕਲਪ ਨੂੰ ਨਵੀਂ ਊਰਜਾ ਪ੍ਰਦਾਨ ਕਰਨਗੇ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਕਿਹਾ:
“ਰਾਜਮਾਤਾ ਵਿਜੇਰਾਜੇ ਸਿੰਧੀਆ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਕੋਟਿ-ਕੋਟਿ ਪ੍ਰਣਾਮ। ਰਾਸ਼ਟਰ ਸੇਵਾ ਪ੍ਰਤੀ ਉਨ੍ਹਾਂ ਦਾ ਤਿਆਗ ਅਤੇ ਸਮਰਪਣ ਹਰ ਕਿਸੇ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਦੇ ਆਦਰਸ਼ ਅਤੇ ਵਿਚਾਰ ਵਿਕਸਿਤ ਭਾਰਤ ਦੇ ਸੰਕਲਪ ਨੂੰ ਵੀ ਨਵੀਂ ਊਰਜਾ ਪ੍ਰਦਾਨ ਕਰਨ ਵਾਲੇ ਹਨ।”
राजमाता विजयाराजे सिंधिया जी को उनकी जयंती पर शत-शत नमन। राष्ट्रसेवा के प्रति उनका त्याग और समर्पण हर किसी के लिए प्रेरणास्रोत है। उनके आदर्श और विचार विकसित भारत के संकल्प को भी नई ऊर्जा प्रदान करने वाले हैं।
— Narendra Modi (@narendramodi) October 12, 2026
****
ਐੱਮਜੇਪੀਐੱਸ/ਐੱਸਐੱਸ/ਵੀਜੇ