Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜਾ ਪਰਬ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਾ ਪਰਬ ਦੇ ਮੌਕੇ ’ਤੇ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:

“ਰਾਜਾ ਪਰਬ ਦੇ ਸ਼ੁਭ ਮੌਕੇ ‘ਤੇ ਤਹਿ ਦਿਲੋਂ ਸ਼ੁਭਕਾਮਨਾਵਾਂ। ਇਹ ਵਿਸ਼ੇਸ਼ ਤਿਉਹਾਰ ਸਮਾਜ ਵਿੱਚ ਸੁਖ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਗੂੜ੍ਹਾ ਕਰੇ। ਸਾਰਿਆਂ ਨੂੰ ਖ਼ੁਸ਼ਹਾਲੀ ਅਤੇ ਚੰਗੀ ਸਿਹਤ ਦਾ ਆਸ਼ੀਰਵਾਦ ਪ੍ਰਾਪਤ ਹੋਵੇ।”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ