Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਸ਼੍ਰੀ ਹਰੀਵੰਸ਼ ਜੀ ਦਾ ਸ਼ੁਭਕਾਮਨਾਵਾਂ ਲਈ ਧੰਨਵਾਦ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਦੇ ਡਿਪਟੀ ਚੇਅਰਮੈਨ ਸ਼੍ਰੀ ਹਰੀਵੰਸ਼ ਜੀ ਨੂੰ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਲਈ ਦਿਲੋਂ ਧੰਨਵਾਦ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਮੌਕਾ ਦੇਸ਼ ਲਈ ਹੋਰ ਵੀ ਜ਼ਿਆਦਾ ਸਮਰਪਣ, ਵਫ਼ਾਦਾਰੀ ਅਤੇ ਵਚਨਬੱਧਤਾ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ।

ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ‘ਸਬਕਾ ਸਾਥ, ਸਬਕਾ ਵਿਕਾਸ’ ਦੇ ਮੰਤਰ ਨਾਲ ਸਰਕਾਰ ਭਾਰਤ ਦੇ ਸਰਬ-ਪੱਖੀ ਵਿਕਾਸ ਲਈ ਵਚਨਬੱਧ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਸ਼ੁਭਕਾਮਨਾਵਾਂ ਲਈ ਤੁਹਾਡਾ ਦਿਲੋਂ ਧੰਨਵਾਦ ਮਾਣਯੋਗ ਹਰੀਵੰਸ਼ ਜੀ। ਇਹ ਮੌਕਾ ਸਾਨੂੰ ਦੇਸ਼ ਲਈ ਹੋਰ ਵੀ ਜ਼ਿਆਦਾ ਸਮਰਪਣ, ਵਫ਼ਾਦਾਰੀ ਅਤੇ ਵਚਨਬੱਧਤਾ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ। ‘ਸਬਕਾ ਸਾਥ, ਸਬਕਾ ਵਿਕਾਸ’ ਦੇ ਮੰਤਰ ਨਾਲ ਅਸੀਂ ਭਾਰਤ ਦੇ ਸਰਬ-ਪੱਖੀ ਵਿਕਾਸ ਲਈ ਵਚਨਬੱਧ ਹਾਂ।

@harivansh1956″

******

ਐਮਜੇਪੀਐੱਸ/ਐੱਸਐੱਸ/ਪੀਆਰਕੇ