Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਮ ਨੌਮੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਮ ਨੌਮੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
ਹਨ ।

ਪ੍ਰਧਾਨ ਮੰਤਰੀ ਨੇ ਕਿਹਾ , “ਰਾਮ ਨੌਮੀ ਦੇ ਪਾਵਨ ਅਵਸਰ `ਤੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ । ਰਾਮ ਨੌਮੀ `ਤੇ ਵਧਾਈਆਂ।”

***

AKT/NT