Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ਼ਵਕਤ ਮਿਰਜ਼ੀਯੋਯੇਵ ਨੂੰ ਚੋਣ ਜਿੱਤਣ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼ਵਕਤ ਮਿਰਜ਼ੀਯੋਯੇਵ ਨੂੰ ਚੋਣ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ’ਚ ਪ੍ਰਧਾਨ ਮੰਤਰੀ ਨੇ ਕਿਹਾ;

‘ਰਾਸ਼ਟਰਪਤੀ ਸ਼ਵਕਤ ਮਿਰਜ਼ੀਯੋਯੇਵ ਨੂੰ ਚੋਣ ਜਿੱਤਣ ’ਤੇ ਤਹਿ ਦਿਲੋਂ ਵਧਾਈਆਂ। ਮੈਨੂੰ ਭਰੋਸਾ ਹੈ ਕਿ ਭਾਰਤ–ਉਜ਼ਬੇਕਿਸਤਾਨ ਦੀ ਨੀਤੀਗਤ ਭਾਈਵਾਲੀ ਆਪਣੀ ਦੂਸਰੀ ਮਿਆਦ ਦੌਰਾਨ ਲਗਾਤਾਰ ਮਜ਼ਬੂਤ ਬਣੀ ਰਹੇਗੀ। ਤੁਹਾਨੂੰ ਤੇ ਉਜ਼ਬੇਕਿਸਤਾਨ ਦੀ ਦੋਸਤਾਨਾ ਜਨਤਾ ਨੂੰ ਮੇਰੀਆਂ ਸ਼ੁਭਕਾਮਨਾਵਾਂ।’

************

ਡੀਐੱਸ/ਐੱਸਐੱਚ