Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮੁੰਦਰੀ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਮੁੰਦਰੀ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ”ਰਾਸ਼ਟਰੀ ਸਮੁੰਦਰੀ ਦਿਵਸ ‘ਤੇ ਸ਼ੁਭਕਾਮਨਾਵਾਂ। ਸਾਨੂੰ ਭਾਰਤ ਦੀ ਸਮੁੰਦਰੀ ਵਿਰਾਸਤ ਅਤੇ ਭਾਰਤ ਦੇ ਵਿਕਾਸ ਵਿੱਚ ਸਮੁੰਦਰੀ ਖੇਤਰ ਦੀ ਜੀਵਨ ਸ਼ਕਤੀ ‘ਤੇ ਮਾਣ ਹੈ।”

***

AKT/NT