Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰ ਨੂੰ ਦੀਵਾਲੀ ਦੇ ਸ਼ੁਭ ਮੌਕੇ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਦੀਵਾਲੀ ਦੇ ਸ਼ੁਭ ਮੌਕੇ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਦੀਵਾਲੀ ਮੁਬਾਰਕ! ਮੇਰੀ ਕਾਮਨਾ ਹੈ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀ, ਚੰਗੀ ਸਿਹਤ ਅਤੇ ਖੁਸ਼ਹਾਲੀ ਲਿਆਵੇ। ਚੰਗਿਆਈ ਅਤੇ ਪ੍ਰਕਾਸ਼ ਦੀ ਤਾਕਤ ਹਮੇਸ਼ਾ ਪ੍ਰਬਲ ਰਹੇ।”

***

ਏਕੇਟੀ/ਐੱਸਐੱਚ