Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲ਼ੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲ਼ੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲ਼ੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

“ਰਾਸ਼ਟਰਪਤੀ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲ਼ੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। 

@rashtrapatibhvn”

 

******

ਐੱਮਜੇਪੀਐੱਸ/ਐੱਸਐੱਸ/ਐੱਸਟੀ