ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੀ ਹਾਈ ਜੰਪ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਸਰਵੇਸ਼ ਕੁਸ਼ਾਰੇ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਸਰਵੇਸ਼ ਕੁਸ਼ਾਰੇ ਦੇ ਦ੍ਰਿੜ੍ਹ ਸੰਕਲਪ ਅਤੇ ਨਿਰੰਤਰਤਾ ਦੀ ਸ਼ਲਾਘਾ ਕਰਦੇ ਹੋਏ ਇਸ ਪ੍ਰਾਪਤੀ ਨੂੰ ਅਸਧਾਰਨ ਦੱਸਿਆ।
ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ ਨੂੰ ਸਰਵੇਸ਼ ਕੁਸ਼ਾਰੇ ’ਤੇ ਮਾਣ ਹੈ। ਪ੍ਰਧਾਨ ਮੰਤਰੀ ਨੇ ਭਵਿੱਖ ਵਿੱਚ ਉਨ੍ਹਾਂ ਦੀ ਹੋਰ ਸਫਲਤਾ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
#CWG2026 ਵਿੱਚ ਪੁਰਸ਼ਾਂ ਦੀ ਹਾਈ ਜੰਪ ਮੁਕਾਬਲੇ ਵਿੱਚ ਸਰਵੇਸ਼ ਕੁਸ਼ਾਰੇ ਨੇ ਸ਼ਾਨਦਾਰ ਚਾਂਦੀ ਦਾ ਤਗਮਾ ਜਿੱਤਿਆ! ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਅਤੇ ਨਿਰੰਤਰਤਾ ਸ਼ਲਾਘਾਯੋਗ ਰਹੀ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਉਨ੍ਹਾਂ ਨੂੰ ਤਹਿ ਦਿਲੋਂ ਵਧਾਈ। ਭਾਰਤ ਨੂੰ ਉਨ੍ਹਾਂ ’ਤੇ ਮਾਣ ਹੈ। ਭਵਿੱਖ ਵਿੱਚ ਉਨ੍ਹਾਂ ਦੀਆਂ ਹੋਰ ਵੀ ਸਫ਼ਲਤਾਵਾਂ ਦੀ ਕਾਮਨਾ ਕਰਦੇ ਹਾਂ।
A spectacular Silver for Sarvesh Kushare in Men’s High Jump at #CWG2026! His determination and consistency have been noteworthy. Congratulations to him on this outstanding achievement. India is proud of him. Wishing him many more successes ahead. pic.twitter.com/9JwypnM0Rb
— Narendra Modi (@narendramodi) July 28, 2026
******
ਐੱਮਜੇਪੀਐੱਸ/ਐੱਸਐੱਸ/ਐੱਸਟੀ