Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ‘ਤੇ ਮੁਹੰਮਦ ਬਾਸਿਲ ਮੋਰਸਿੰਗਨਾਕਥ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ‘ਤੇ ਮੁਹੰਮਦ ਬਾਸਿਲ ਮੋਰਸਿੰਗਨਾਕਥ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਸਪ੍ਰਿੰਟ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪ੍ਰਦਰਸ਼ਨ ਉਨ੍ਹਾਂ ਦਾ ਸੀਜ਼ਨ ਦਾ ਸਰਵੋਤਮ ਵੀ ਰਿਹਾ।

ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸਫਲਤਾ ਮੁਹੰਮਦ ਬਾਸਿਲ ਮੋਰਸਿੰਗਨਾਕਥ ਦੀ ਕਰੜੀ ਮਿਹਨਤ ਅਤੇ ਇਕਾਗਰਤਾ ਨੂੰ ਦਰਸਾਉਂਦੀ ਹੈ ਅਤੇ ਉਨ੍ਹਾਂ ਭਵਿੱਖ ਲਈ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਵਿੱਚ ਸ਼੍ਰੀ ਮੋਦੀ ਨੇ ਐੱਕਸ ‘ਤੇ ਇੱਕ ਪੋਸਟ ਕਿਹਾ;

“ਮੁਹੰਮਦ ਬਾਸਿਲ ਮੋਰਸਿੰਗਨਾਕਥ ਲਈ ਇੱਕ ਸ਼ਾਨਦਾਰ ਚਾਂਦੀ ਦਾ ਤਮਗ਼ਾ! ਸਪ੍ਰਿੰਟ ਅਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਪ੍ਰਦਰਸ਼ਨ! ਸਫਲਤਾ ਅਤੇ ਉਨ੍ਹਾਂ ਨੂੰ ਸੀਜ਼ਨ ਦੀ ਸਰਵੋਤਮ ਪ੍ਰਾਪਤੀ ਲਈ ਵਧਾਈਆਂ। ਉਨ੍ਹਾਂ ਦੀ ਸਫਲਤਾ ਕਰੜੀ ਮਿਹਨਤ ਅਤੇ ਇਕਾਗਰਤਾ ਨੂੰ ਦਰਸਾਉਂਦੀ ਹੈ। ਉਹ ਆਉਣ ਵਾਲੇ ਸਮੇਂ ਵਿੱਚ ਨਵੀਂਆਂ ਬੁਲੰਦੀਆਂ ਨੂੰ ਹਾਸਲ ਕਰਦੇ ਰਹਿਣ।

#CWG2026”

****

MJPS/SS/ST