Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਪੁਲਾੜ ਦਿਵਸ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੁਲਾੜ ਦਿਵਸ ਮੌਕੇ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਹੋਰ ਵੀ ਵੱਡੇ ਸੁਪਨੇ ਦੇਖਣ, ਹੋਰ ਨਵੀਂਆਂ ਖੋਜਾਂ ਕਰਨ ਅਤੇ ਨਵੀਂਆਂ ਮੰਜ਼ਿਲਾਂ ਸਰ ਕਰਨ ਦਾ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

“ਰਾਸ਼ਟਰੀ ਪੁਲਾੜ ਦਿਵਸ ਦੀਆਂ ਮੁਬਾਰਕਾਂ!

ਆਓ, ਹੋਰ ਵੀ ਵੱਡੇ ਸੁਪਨੇ ਦੇਖੀਏ, ਹੋਰ ਨਵੀਂਆਂ ਖੋਜਾਂ ਕਰੀਏ ਅਤੇ ਨਵੀਂਆਂ ਮੰਜ਼ਿਲਾਂ ਸਰ ਕਰੀਏ….”

*************

ਐੱਮਜੇਪੀਐੱਸ/ਐੱਸਐੱਸ/ਐੱਸਟੀ