Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵਿਕਾਸ ਅਤੇ ਖੁਸ਼ਹਾਲੀ ਨੂੰ ਗਤੀ ਦੇਣ ਵਿੱਚ ‘ਮੇਕ ਇਨ ਇੰਡੀਆ’ ਦੀ ਭੂਮਿਕਾ ਨੂੰ ਉਜਾਗਰ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਮੇਕ ਇਨ ਇੰਡੀਆ’ ਪਹਿਲਕਦਮੀ ਦੇ 12 ਸਾਲ ਪੂਰੇ ਹੋਣ ’ਤੇ ਇਸ ਦੀ ਮਹੱਤਤਾ ਨੂੰ ਉਜਾਗਰ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਮੇਕ ਇਨ ਇੰਡੀਆ’ ਦਾ ਉਦੇਸ਼ ਅਜਿਹੇ ਬੁਨਿਆਦੀ ਢਾਂਚੇ , ਉੱਦਮ ਅਤੇ ਨਵੀਨਤਾ ਦਾ ਸਿਰਜਣ ਕਰਨਾ ਹੈ, ਜੋ ਭਾਰਤ ਨੂੰ ਵਿਕਾਸ ਅਤੇ ਖੁਸ਼ਹਾਲੀ ਦੀ ਦਿਸ਼ਾ ਵਿੱਚ ਅੱਗੇ ਵਧਣ ਵਿੱਚ ਸਮਰੱਥ ਬਣਾਉਣ।

 

ਐੱਕਸ ’ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਵੀਡੀਓ ਸਾਂਝੀ ਕਰਦੇ ਹੋਏ ਪੋਸਟ ਕੀਤਾ:

“’ਮੇਕ ਇਨ ਇੰਡੀਆ’ ਦਾ ਉਦੇਸ਼ ਅਜਿਹੇ ਬੁਨਿਆਦੀ ਢਾਂਚੇ, ਉੱਦਮ ਅਤੇ ਨਵੀਨਤਾ ਦਾ ਸਿਰਜਣ ਕਰਨਾ ਹੈ, ਜੋ ਭਾਰਤ ਨੂੰ ਵਿਕਾਸ ਅਤੇ ਖੁਸ਼ਹਾਲੀ ਦੀ ਦਿਸ਼ਾ ਵਿੱਚ ਅੱਗੇ ਵਧਣ ਵਿੱਚ ਸਮਰੱਥ ਬਣਾਉਣ!

#12YearsOfMakeInIndia”

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ