Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਵਿਗਿਆਨ ਪ੍ਰੇਮੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਵਿਗਿਆਨੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਵਿਗਿਆਨਕ ਪ੍ਰੇਮੀਆਂ ਨੂੰ ਵੀ ਸਲਾਮ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ,‘‘ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸ਼ੁਭਕਾਮਨਾਵਾਂ। ਮੈਂ ਸਾਰੇ ਵਿਗਿਆਨ ਪ੍ਰੇਮੀਆਂ ਨੂੰ ਸਲਾਮ ਕਰਦਾ ਹਾਂ ਅਤੇ ਉਨ੍ਹਾਂ ਨੂੰ ਆਪਣਾ ਵਿਗਿਆਨਕ ਉਤਸ਼ਾਹ ਵਧਾਉਣ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਆਪਣੇ ਵਿਗਿਆਨੀਆਂ ‘ਤੇ ਭਾਰਤ ਨੂੰ ਬਹੁਤ ਮਾਣ ਹੈ।

****

ਏਕੇਟੀ/ਐੱਚਐੱਸ