ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) 2020 ਦੇ ਤਹਿਤ ਭਾਰਤ ਬੁਨਿਆਦੀ ਸਾਖਰਤਾ ਅਤੇ ਤਣਾਅ-ਮੁਕਤ ਸਿੱਖਿਆ ‘ਤੇ ਬਹੁਤ ਜ਼ਿਆਦਾ ਧਿਆਨ ਕੇਂਦਰਿਤ ਕਰਦੇ ਹੋਏ ਉਤਸੁਕਤਾ ਅਤੇ ਸੰਪੂਰਨ ਵਿਕਾਸ ਨੂੰ ਲਗਾਤਾਰ ਉਤਸ਼ਾਹਿਤ ਕਰ ਰਿਹਾ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਸਕੂਲ ਦਾ ਪਹਿਲਾ ਦਿਨ ਸਿਰਫ਼ ਇੱਕ ਸ਼ੁਰੂਆਤ ਨਹੀਂ ਹੈ, ਸਗੋਂ ਇਹ ਵਿਦਿਆਰਥੀਆਂ ਵਿੱਚ ਇੱਕ ਸਾਂਝੀ ਰਾਸ਼ਟਰੀ ਜ਼ਿੰਮੇਵਾਰੀ ਵੀ ਹੈ ਜਿਸ ਨੂੰ ਅਪਣਾਉਣ ਦੀ ਲੋੜ ਹੈ।
ਸ਼੍ਰੀ ਮੋਦੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
“ਸਕੂਲ ਦਾ ਪਹਿਲਾ ਦਿਨ ਸਿਰਫ਼ ਇੱਕ ਸ਼ੁਰੂਆਤ ਨਹੀਂ ਹੈ, ਸਗੋਂ ਇਹ ਵਿਦਿਆਰਥੀਆਂ ਵਿੱਚ ਇੱਕ ਸਾਂਝੀ ਰਾਸ਼ਟਰੀ ਜ਼ਿੰਮੇਵਾਰੀ ਹੈ, ਜਿਸ ਨੂੰ ਉਨ੍ਹਾਂ ਦੇ ਅੰਦਰ ਡੂੰਘਾਈ ਨਾਲ ਸਥਾਪਿਤ ਕਰਨ ਦੀ ਲੋੜ ਹੈ! ਐੱਨਈਪੀ 2020 ਦੇ ਤਹਿਤ ਭਾਰਤ ਬੁਨਿਆਦੀ ਸਾਖਰਤਾ ਅਤੇ ਤਣਾਅ-ਮੁਕਤ ਸਿੱਖਿਆ ‘ਤੇ ਬਹੁਤ ਜ਼ਿਆਦਾ ਧਿਆਨ ਕੇਂਦਰਿਤ ਕਰਦੇ ਹੋਏ ਉਤਸੁਕਤਾ ਅਤੇ ਸੰਪੂਰਨ ਵਿਕਾਸ ਨੂੰ ਲਗਾਤਾਰ ਉਤਸ਼ਾਹਿਤ ਕਰ ਰਿਹਾ ਹੈ।
ਵਿਸਤਾਰ ਵਿੱਚ ਜਾਣਨ ਲਈ ਕੇਂਦਰੀ ਮੰਤਰੀ ਸ਼੍ਰੀ @dpradhanbjp ਦਾ ਇਹ ਲੇਖ ਪੜ੍ਹੋ।”
The first day of school is not just a beginning, but it is also a shared national responsibility among the students that needs to be embedded! Under NEP 2020, India is continuing to nurture curiosity and holistic development with an immense focus on foundational literacy and… https://t.co/SNv90pUm5i
— PMO India (@PMOIndia) April 1, 2026
************
ਐੱਮਜੇਪੀਐੱਸ/ਵੀਜੇ