Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰੁੱਖ ਲਗਾਉਣ ਦੇ ਟਿਕਾਊ ਫ਼ਾਇਦਿਆਂ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜੋ ਭਾਰਤੀ ਵਿਚਾਰ ਦੇ ਸਦੀਵੀ ਗਿਆਨ ਨੂੰ ਦਰਸਾਉਂਦਾ ਹੈ। ਇਹ ਸਲੋਕ ਦੱਸਦਾ ਹੈ ਕਿ ਜਿਸ ਤਰ੍ਹਾਂ ਫ਼ਲਾਂ ਅਤੇ ਫੁੱਲਾਂ ਵਾਲੇ ਦਰਖ਼ਤ ਨੇੜੇ ਹੋਣ ‘ਤੇ ਮਨੁੱਖ ਨੂੰ ਸੰਤੁਸ਼ਟ ਕਰਦੇ ਹਨ, ਉਸੇ ਤਰ੍ਹਾਂ ਰੁੱਖ ਲਗਾਉਣ ਵਾਲੇ ਵਿਅਕਤੀ ਨੂੰ ਦੂਰ ਰਹਿੰਦੇ ਹੋਏ ਵੀ ਹਰ ਤਰ੍ਹਾਂ ਦੇ ਫ਼ਾਇਦੇ ਪਹੁੰਚਾਉਂਦੇ ਹਨ । 

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ;

“पुष्पिताः फलवन्तश्च तर्पयन्तीह मानवान्।
वृक्षदं पुत्रवत् वृक्षास्तारयन्ति परत्र च॥”

*********

ਐੱਮਜੇਪੀਐੱਸ/ਐੱਸਟੀ