Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰੱਖੜੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਰੱਖੜੀ ਦੇ ਮੌਕੇ ’ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਸਾਰੇ ਦੇਸ਼ਵਾਸੀਆਂ ਨੂੰ ਰੱਖੜੀ ਦੇ ਪਵਿੱਤਰ ਪਰਵ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਰੱਖੜੀ ਦੀਆਂ ਬਹੁਤ-ਬਹੁਤ ਵਧਾਈਆਂ।”

***