Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲਚਿਤ ਦਿਵਸ ‘ਤੇ ਮਹਾਨ ਲਚਿਤ ਬੋਰਫੁਕਨ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਚਿਤ ਦਿਵਸ ‘ਤੇ ਮਹਾਨ ਲਚਿਤ ਬੋਰਫੁਕਨ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਅਸਾਮ ਦੀ ਰੱਖਿਆ ਵਿੱਚ ਉਨ੍ਹਾਂ ਦੇ ਸਾਹਸ ਅਤੇ ਦ੍ਰਿੜ੍ਹ ਸੰਕਲਪ ਨੂੰ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਲਚਿਤ ਬੋਰਫੁਕਨ ਦੀ ਅਸਧਾਰਨ ਅਗਵਾਈ ਅਤੇ ਲੋਕਾਂ ਪ੍ਰਤੀ ਸਮਰਪਣ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ ਅਤੇ ਸਾਰਿਆਂ ਨੂੰ ਅਸਾਮ ਦੀ ਸ਼ਕਤੀ ਅਤੇ ਭਾਵਨਾ ਦਾ ਚੇਤਾ ਕਰਵਾਉਂਦਾ ਰਹੇਗਾ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਲਚਿਤ ਦਿਵਸ ‘ਤੇ ਅਸੀਂ ਮਹਾਨ ਲਚਿਤ ਬੋਰਫੁਕਨ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ, ਜਿਨ੍ਹਾਂ ਦੇ ਸਾਹਸ ਅਤੇ ਦ੍ਰਿੜ੍ਹ ਸੰਕਲਪ ਨੇ ਅਸਾਮ ਦੀ ਰੱਖਿਆ ਕਰਨ ਵਿੱਚ ਮਦਦ ਕੀਤੀ।

ਉਨ੍ਹਾਂ ਦੀ ਅਸਧਾਰਨ ਅਗਵਾਈ ਅਤੇ ਲੋਕਾਂ ਪ੍ਰਤੀ ਸਮਰਪਣ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ ਅਤੇ ਸਾਨੂੰ ਅਸਾਮ ਦੀ ਸ਼ਕਤੀ ਅਤੇ ਭਾਵਨਾ ਦਾ ਵੀ ਚੇਤਾ ਕਰਵਾਉਂਦਾ ਰਹੇਗਾ।”

 

লাচিত দিৱসৰ পৱিত্ৰ ক্ষণত আমি মহান বীৰ লাচিত বৰফুকনক শ্ৰদ্ধাৰে স্মৰণ কৰিছোঁ, যাৰ সাহস আৰু দৃঢ় সংকল্পই অসমক সুৰক্ষিত কৰাত গুৰুত্বপূৰ্ণ ভূমিকা পালন কৰিছিল।

তেওঁৰ অসাধাৰণ নেতৃত্ব আৰু জনসাধাৰণৰ প্ৰতি থকা একনিষ্ঠ সেৱাৰ মনোভাবে আজিও প্ৰজন্মৰ পিছত প্ৰজন্মক অনুপ্ৰাণিত কৰি আহিছে। একেদৰে, তেওঁৰ জীৱনাদৰ্শই আমাক অসমৰ শক্তি, সাহস আৰু স্বাভিমানৰ কথাও সোঁৱৰাই দিয়ে।”

 

 

************

 

ਐੱਮਜੇਪੀਐਸ/ਐੱਸਐੱਸ/ਵੀਜੇ/ਐੱਸਐੱਸ