Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ ।
ਪ੍ਰਧਾਨ ਮੰਤਰੀ ਨੇ ਕਿਹਾ, “ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀਆਂ । ਉਨ੍ਹਾਂ ਦੀ ਨਿਡਰਤਾ, ਬੇਦਾਗ ਦਿਆਨਤਦਾਰੀ ਅਤੇ ਬੇਇਨਸਾਫੀ ਖਿਲਾਫ ਲੜਾਈ ਕਰਕੇ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਸੀ ।”

****

ਏਕੇਟੀ/ਏਕੇ