Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ `ਤੇ ਸਿਜਦਾ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ `ਤੇ ਸਿਜਦਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ,” ਪੂਜਨੀਕ ਲੋਕਨਾਇਕ ਜੇਪੀ ਨੂੰ ਉਨ੍ਹਾਂ ਦੀ ਜਯੰਤੀ `ਤੇ ਮੈਂ ਸਿਜਦਾ ਕਰਦਾ ਹਾਂ। ਉਨ੍ਹਾਂ ਦਾ ਨਿਰੰਤਰ ਸਾਹਸ ਅਤੇ ਨੇਕੀ ਹਰੇਕ ਭਾਰਤੀ ਨੂੰ ਸਦਾ ਪ੍ਰਰਿਤ ਕਰਦੇ ਹਨ।”

***

ਏਕੇਟੀ/ਏਕੇ