ਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹੋਲੀ ਦੇ ਅਵਸਰ ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਆਪ ਸਭ ਨੂੰ ਹੋਲੀ ਦੀਆਂ ਢੇਰ ਸਾਰੀਆਂ ਸ਼ੁਭਕਾਮਨਾਵਾਂ। ਆਨੰਦ, ਉਮੰਗ, ਹਰਸ਼ ਅਤੇ ਉਲਾਸ ਦਾ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਨਵੇਂ ਜੋਸ਼ ਅਤੇ ਨਵੀਂ ਊਰਜਾ ਦਾ ਸੰਚਾਰ ਕਰੇ।

 

https://twitter.com/narendramodi/status/1376344887033962499

 

***

ਡੀਐੱਸ/ਐੱਸਐੱਚ