Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਨਵਰੇਹ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਰੇਹ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਨਵਰੇਹ ਮੁਬਾਰਕ! ਨਵਾਂ ਸਾਲ ਸ਼ੁਰੂ ਹੁੰਦਿਆਂ ਹੀ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਨਵੇਂ ਸਾਲ ’ਚ ਹਰੇਕ ਦੀ ਜ਼ਿੰਦਗੀ ਵਿੱਚ ਬਹੁਤ ਖੁਸ਼ੀ, ਖੁਸ਼ਹਾਲੀ ਅਤੇ ਚੰਗੀ ਸਿਹਤ ਦੀ ਬਖਸ਼ਿਸ਼ ਹੋਵੇ। ਹਰੇਕ ਭਾਰਤੀ ਨੂੰ ਕਸ਼ਮੀਰੀ ਪੰਡਿਤ ਭਾਈਚਾਰੇ ਦੇ ਅਮੀਰ ਸੱਭਿਆਚਾਰ ’ਤੇ ਬਹੁਤ ਮਾਣ ਹੈ।”

***

ਏਕੇਟੀ/ਐੱਸਐੱਚ/ਏਕੇ