Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਈਦ ‘ਤੇ ਮੁਬਾਰਕਬਾਦ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ ਦੇ ਤਿਉਹਾਰ ‘ਤੇ ਮੁਬਾਰਕਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਈਦ ਮੁਬਾਰਕ! ਮੈਂ ਕਾਮਨਾ ਕਰਦਾ ਹਾਂ ਕਿ ਇਹ ਦਿਨ ਸਾਡੇ ਸਮਾਜ ਵਿੱਚ ਏਕਤਾ ਅਤੇ ਸਦਭਾਵਨਾ ਦੇ ਬੰਧਨ ਮਜ਼ਬੂਤ ਕਰੇ।”

***

ਏਕੇਟੀ/ਏਪੀ