Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਹਨੂਮਾਨ ਜਯੰਤੀ ‘ਤੇ ਵਧਾਈ ਦਿੱਤੀ


 ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਨੂਮਾਨ ਜਯੰਤੀ ਦੇ ਸ਼ੁਭ ਅਵਸਰ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਆਪ ਸਭ ਨੂੰ ਹਨੂਮਾਨ ਜਯੰਤੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਇਸ ਪਾਵਨ ਪਰਵ ‘ਤੇ ਭਗਵਾਨ ਹਨੂਮਾਨ ਦੇ ਚਰਣਾਂ ਵਿੱਚ ਵੰਦਨ ਦੇ ਨਾਲ ਮੈਂ ਹਰ ਕਿਸੇ ਦੇ ਕਲਿਆਣ ਦੀ ਕਾਮਨਾ ਕਰਦਾ ਹਾਂ।”

 

************

ਡੀਐੱਸ/ਐੱਸਟੀ