Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਹਿੰਦੀ ਦਿਵਸ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਹਿੰਦੀ ਦਿਵਸ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਭਾਸ਼ਾ ਉਹ ਮਾਧਿਅਮ ਹੈ ਜਿਸ ਨਾਲ ਕੋਈ ਵੀ ਸਮਾਜ ਆਪਣੇ ਗਿਆਨ, ਸੱਭਿਆਚਾਰ ਅਤੇ ਸੰਸਕਾਰ ਪ੍ਰਭਾਵੀ ਪੀੜ੍ਹੀਆਂ ਤੱਕ ਪਹੁੰਚਾਉਂਦਾ ਹੈ। ਹਿੰਦੀ ਦਿਵਸ ਮੌਕੇ ਹਿੰਦੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਵਿੱਚ ਲਗੇ ਭਾਸ਼ਾ ਵਿਗਿਆਨੀਆਂ ਅਤੇ ਹਿੰਦੀ ਪ੍ਰੇਮੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ।”

***

ਏਕੇਟੀ/ਐੱਸਐੱਚ/ਬੀਐੱਮ