ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ ਦੇ ਤਿਉਹਾਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਇਹ ਵਿਸ਼ੇਸ਼ ਦਿਨ ਸਾਡੇ ਸਮਾਜ ਵਿੱਚ ਸਦਭਾਵਨਾ, ਦਇਆ ਅਤੇ ਸ਼ਾਂਤੀ ਦੀ ਭਾਵਨਾ ਨੂੰ ਜਗਾਏ। ਸਾਰਿਆਂ ਨੂੰ ਖੁਸ਼ੀਆਂ ਦੀ ਸੌਗਾਤ ਮਿਲੇ।”
*****
ਏਕੇਟੀ/ਵੀਜੇ
Have a blessed Id-ul-Fitr. pic.twitter.com/71R9GMW3Tf
— Narendra Modi (@narendramodi) June 5, 2019