Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਮਹਾਵੀਰ ਜਯੰਤੀ ਦੀਆਂ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਵੀਰ ਜਯੰਤੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ।

ਪ੍ਰਧਾਨ ਮੰਤਰੀ ਨੇ ਕਿਹਾ ”ਮਹਾਵੀਰ ਜਯੰਤੀ ‘ਤੇ ਵਧਾਈਆਂ। ਅਸੀਂ ਭਗਵਾਨ ਮਹਾਵੀਰ ਦੀਆਂ ਮਹਾਨ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ ਜਿਹੜੀਆਂ ਪੀੜ੍ਹੀਆਂ ਤੋਂ ਸਾਡੀ ਨਿਰੰਤਰ ਅਗਵਾਈ ਕਰ ਰਹੀਆਂ ਹਨ।”


***

AKT/SH