Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸ਼੍ਰੀ ਮੋਦੀ ਨੇ ਕਿਹਾ, “ਇੱਕ ਵਾਰ ਪੂਰਾ ਹੋਣ ਤੋਂ ਬਾਅਦ, ਇਹ ਦੁਨੀਆ ਦਾ ਸਭ ਤੋਂ ਵੱਡਾ ਮੈਰੀਟਾਈਮ ਮਿਊਜ਼ੀਅਮ ਹੋਵੇਗਾ। ਇਹ ਸੈਰ-ਸਪਾਟਾ, ਖੋਜ, ਸਿੱਖਿਆ ਅਤੇ ਹੁਨਰ ਵਿਕਾਸ ਦੇ ਕੇਂਦਰ ਵਜੋਂ ਸੇਵਾ ਨਿਭਾਉਂਦੇ ਹੋਏ ਭਾਰਤ ਦੀਆਂ ਪ੍ਰਾਚੀਨ ਸਮੁੰਦਰੀ ਪ੍ਰੰਪਰਾਵਾਂ ਨੂੰ ਪ੍ਰਦਰਸ਼ਿਤ ਕਰੇਗਾ।”

ਸ਼੍ਰੀ ਮੋਦੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ:

“ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇੱਕ ਵਾਰ ਪੂਰਾ ਹੋਣ ਤੋਂ ਬਾਅਦ, ਇਹ ਦੁਨੀਆ ਦਾ ਸਭ ਤੋਂ ਵੱਡਾ ਮੈਰੀਟਾਈਮ ਮਿਊਜ਼ੀਅਮ ਹੋਵੇਗਾ। ਇਹ ਸੈਰ-ਸਪਾਟਾ, ਖੋਜ, ਸਿੱਖਿਆ ਅਤੇ ਹੁਨਰ ਵਿਕਾਸ ਦੇ ਕੇਂਦਰ ਵਜੋਂ ਸੇਵਾ ਨਿਭਾਉਂਦੇ ਹੋਏ ਭਾਰਤ ਦੀਆਂ ਪ੍ਰਾਚੀਨ ਸਮੁੰਦਰੀ ਪ੍ਰੰਪਰਾਵਾਂ ਨੂੰ ਪ੍ਰਦਰਸ਼ਿਤ ਕਰੇਗਾ।”

************

ਐੱਮਜੇਪੀਐੱਸ/ਵੀਜੇ