Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਹੜੀ ਦੇ ਮੌਕੇ ‘ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਹੜੀ ਦੇ ਮੌਕੇ ’ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, ‘ਲੋਹੜੀ ਦੇ ਪਾਵਨ ਮੌਕੇ ’ਤੇ ਸਾਰੇ ਲੋਕਾਂ ਨੂੰ ਵਧਾਈਆਂ। ਈਸ਼ਵਰ ਕਰੇ, ਇਹ ਵਿਸ਼ੇਸ਼ ਤਿਉਹਾਰ  ਸਾਡੇ ਸਮਾਜ ਨੂੰ ਖੁਸ਼ੀਆਂ ਅਤੇ ਖੁਸ਼ਹਾਲੀ ਨਾਲ ਭਰ ਦੇਵੇ।’

 

 ***

 ਏਕੇਟੀ/ਐੱਚਐੱਸ