Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੰਡਨ ਵਿੱਚ ਹੋਏ ਹਮਲਿਆਂ ਦੀ ਸਖਤ ਨਿੰਦਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੰਡਨ ਵਿੱਚ ਹੋਏ ਹਮਲਿਆਂ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਹਮਲੇ ਹੈਰਾਨ ਕਰਨ ਵਾਲੇ ਅਤੇ ਚਿੰਤਾਜਨਕ ਹਨ ।

ਪ੍ਰਧਾਨ ਮੰਤਰੀ ਨੇ ਕਿਹਾ, “ਲੰਡਨ ਵਿੱਚ ਹੋਏ ਹਮਲੇ ਹੈਰਾਨ ਕਰਨ ਵਾਲੇ ਅਤੇ ਚਿੰਤਾਜਨਕ ਹਨ। ਅਸੀਂ ਉਨ੍ਹਾਂ ਦੀ ਨਿੰਦਾ ਕਰਦੇ ਹਾਂ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੈਨੂੰ ਹਮਦਰਦੀ ਹੈ ਅਤੇ ਜ਼ਖਮੀਆਂ ਲਈ ਮੈਂ ਅਰਦਾਸ ਕਰਦਾ ਹਾਂ । “

****

AKT/NT