Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੰਡਨ ਵਿੱਚ ਹੋਏ ਦਹਿਸ਼ਤੀ ਹਮਲੇ ‘ਤੇ ਦੁਖ ਪ੍ਰਗਟਾਇਆ


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲੰਡਨ ਵਿੱਚ ਹੋਏ ਦਹਿਸ਼ਤੀ ਹਮਲੇ ‘ਤੇ ਦੁਖ ਪ੍ਰਗਟ ਕੀਤਾ ਹੈ ।

ਪ੍ਰਧਾਨ ਮੰਤਰੀ ਨੇ ਕਿਹਾ,“ ਲੰਡਨ ਵਿੱਚ ਹੋਏ ਦਹਿਸ਼ਤੀ ਹਮਲੇ ਨਾਲ ਗਹਿਰਾ ਦੁਖ ਹੋਇਆ । ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ।

ਇਸ ਮੁਸ਼ਕਿਲ ਵਿੱਚ , ਦਹਿਸ਼ਤਗਰਦੀ ਵਿਰੁੱਧ ਜੰਗ ਵਿੱਚ ਭਾਰਤ ਬਰਤਾਨੀਆ ਨਾਲ ਖੜ੍ਹਿਆ ਹੈ

****

AKT/NT