Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਧੇਰੇ ਸਵੱਛ ਧਰਤੀ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ‘ਤੇ ਵਧੇਰੇ ਸਵੱਛ ਧਰਤੀ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਸਾਰੇ ਸਾਡੀ ਧਰਤੀ ਅਤੇ ਵਾਤਾਵਰਣ ਦੀ ਅਤਿਅੰਤ ਕਦਰ ਕਰਦੇ ਹਾਂ। ਅੱਜ ਵਾਤਾਵਰਣ ਦਿਵਸ ‘ਤੇ, ਅਸੀਂ ਸਵੱਛ ਧਰਤੀ ਸੁਨਿਸ਼ਚਿਤ ਕਰਨ ਲਈ ਆਪਣੀ ਪ੍ਰਤੀਬੱਧਤਾ ਦੁਹਰਾਉਂਦੇ ਹਾਂ। ਕੁਦਰਤ ਨਾਲ ਮਿਲਕੇ ਰਹਿਣ ਨਾਲ ਭਵਿੱਖ ਬਿਹਤਰ ਹੋਵੇਗਾ।”

*****

ਏਕੇਟੀ/ਵੀਜੇ