Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਨਿਰਮਾਣ ਅਧੀਨ ਫਲਾਈਓਵਰ ਦੇ ਢਹਿ ਜਾਣ ਕਰਕੇ ਜਾਨਾਂ ਗੁਆਉਣ ਵਾਲਿਆਂ ਦੇ ਨਿਕਟ ਸਬੰਧੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚੋਂ ਅਨੁਗ੍ਰਹਿ ਸਹਾਇਤਾ (ex-gratia) ਦਾ ਐਲਾਨ ਕੀਤਾ


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15 ਮਈ, 2018 ਨੂੰ  ਵਾਰਾਣਸੀ ਵਿੱਚ ਨਿਰਮਾਣ ਅਧੀਨ ਫਲਾਈਓਵਰ ਦੇ ਢਹਿ ਜਾਣ ਕਰਕੇ ਜਾਨਾਂ ਗੁਆਉਣ ਵਾਲਿਆਂ ਦੇ ਨਿਕਟ ਸਬੰਧੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚੋਂ ਹਰੇਕ ਨੂੰ 2 ਲੱਖ ਰੁਪਏ ਅਨੁਗ੍ਰਹਿ ਸਹਾਇਤਾ (ex-gratia)  ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਨਿਰਮਾਣ ਅਧੀਨ ਫਲਾਈਓਵਰ ਦੇ ਢਹਿ ਜਾਣ ਕਰਕੇ ਗੰਭੀਰ ਰੂਪ ਨਾਲ ਹੋਏ ਜ਼ਖਮੀਆਂ ਲਈ ਵੀ 50,000  ਰੁਪਏ ਪ੍ਰਤੀ ਵਿਅਕਤੀ ਮਨਜ਼ੂਰ ਕੀਤੇ ਹਨ।

 

***

ਏਕੇਟੀ/ਐੱਸਐੱਚ