Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਕਸਤ ਭਾਰਤ ਲਈ ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਦੀ ਵਚਨਬੱਧਤਾ ਦੁਹਰਾਈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਪਿਛਲੇ ਦਹਾਕੇ ਵਿੱਚ ਬੁਨਿਆਦੀ ਢਾਂਚੇ ਦਾ ਰਿਕਾਰਡ ਪੱਧਰ ’ਤੇ ਵਿਕਾਸ ਹੋਇਆ ਹੈ। ਉਨ੍ਹਾਂ ਨੇ ਦੇਸ਼ ਦੇ ਲੋਕਾਂ ਲਈ  ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ ਤਾਂ ਜੋ ਵਿਕਸਤ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:

 “ਪਿਛਲੇ ਦਹਾਕੇ ਵਿੱਚ ਬੁਨਿਆਦੀ ਢਾਂਚੇ ਦਾ ਰਿਕਾਰਡ ਪੱਧਰ ’ਤੇ ਵਿਕਾਸ ਹੋਇਆ ਹੈ। ਅਸੀਂ ਆਪਣੇ ਦੇਸ਼ ਦੇ ਲੋਕਾਂ ਲਈ ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਵਚਨਬੱਧ ਹਾਂ ਤਾਂ ਜੋ ਵਿਕਸਤ ਭਾਰਤ ਦੇ ਸਾਡੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।

#12YearsOfNayaBharatNirman”

**********

ਐੱਮਜੇਪੀਐੱਸ/ਐੱਸਐੱਸ/ਐੱਸਟੀ