ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦਾ ਇੱਕ ਲੇਖ ਸਾਂਝਾ ਕੀਤਾ ਹੈ, ਜਿਸ ਵਿੱਚ ਵਿਕਸਿਤ ਭਾਰਤ – ਜੀ ਰਾਮ ਜੀ ਬਿਲ ਦੇ ਉਦੇਸ਼ਾਂ ’ਤੇ ਚਾਨਣਾ ਪਾਇਆ ਗਿਆ ਹੈ।
ਲੇਖ ਵਿੱਚ ਦੱਸਿਆ ਗਿਆ ਹੈ ਕਿ ਵਿਕਸਿਤ ਭਾਰਤ – ਜੀ ਰਾਮ ਜੀ ਬਿਲ ਰੁਜ਼ਗਾਰ ਗਰੰਟੀ ਨੂੰ ਵਧਾ ਕੇ, ਖੇਤਰੀ ਯੋਜਨਾਬੰਦੀ ਨੂੰ ਲਾਗੂ ਕਰਕੇ, ਕਾਮਿਆਂ ਦੀ ਸੁਰੱਖਿਆ ਅਤੇ ਖੇਤੀਬਾੜੀ ਪੈਦਾਵਾਰ ਦੇ ਵਿੱਚ ਸੰਤੁਲਨ ਬਣਾ ਕੇ, ਯੋਜਨਾਵਾਂ ਨੂੰ ਏਕੀਕ੍ਰਿਤ ਕਰਕੇ, ਫਰੰਟਲਾਈਨ ਸਮਰੱਥਾ ਨੂੰ ਮਜ਼ਬੂਤ ਕਰਕੇ ਸ਼ਾਸਨ-ਵਿਵਸਥਾ ਦਾ ਆਧੁਨਿਕੀਕਰਨ ਕਰਕੇ ਪੇਂਡੂ ਜੀਵਨ-ਨਿਰਬਾਹ ਵਿੱਚ ਬਦਲਾਅ ਲਿਆਉਣ ਦਾ ਟੀਚਾ ਰੱਖਦਾ ਹੈ। ਲੇਖ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਬਿਲ ਸਮਾਜਿਕ ਸੁਰੱਖਿਆ ਤੋਂ ਪਿੱਛੇ ਹਟਣਾ ਨਹੀਂ, ਸਗੋਂ ਉਸਦਾ ਨਵੀਨੀਕਰਨ ਹੈ।
ਕੇਂਦਰੀ ਮੰਤਰੀ ਦੇ ਲੇਖ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ;
“ਇਸ ਬਹੁਤ ਅਹਿਮ ਲੇਖ ਵਿੱਚ, ਕੇਂਦਰੀ ਮੰਤਰੀ ਸ਼੍ਰੀ @ChouhanShivraj ਨੇ ਸਮਝਾਇਆ ਹੈ ਕਿ ਵਿਕਸਿਤ ਭਾਰਤ – ਜੀ ਰਾਮ ਜੀ ਬਿਲ ਰੁਜ਼ਗਾਰ ਗਰੰਟੀ ਨੂੰ ਵਧਾ ਕੇ, ਸਥਾਨਕ ਯੋਜਨਾਬੰਦੀ ਨੂੰ ਲਾਗੂ ਕਰਕੇ, ਕਾਮਿਆਂ ਦੀ ਸੁਰੱਖਿਆ ਅਤੇ ਖੇਤੀਬਾੜੀ ਪੈਦਾਵਾਰ ਦੇ ਵਿੱਚ ਸੰਤੁਲਨ ਬਣਾ ਕੇ, ਯੋਜਨਾਵਾਂ ਨੂੰ ਏਕੀਕ੍ਰਿਤ ਕਰਕੇ, ਫਰੰਟਲਾਈਨ ਸਮਰੱਥਾ ਨੂੰ ਮਜ਼ਬੂਤ ਕਰਕੇ ਸ਼ਾਸਨ-ਵਿਵਸਥਾ ਦਾ ਆਧੁਨਿਕੀਕਰਨ ਕਰਕੇ ਪੇਂਡੂ ਜੀਵਨ-ਨਿਰਬਾਹ ਵਿੱਚ ਬਦਲਾਅ ਲਿਆਉਣ ਦਾ ਟੀਚਾ ਰੱਖਦਾ ਹੈ।
ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਬਿਲ ਸਮਾਜਿਕ ਸੁਰੱਖਿਆ ਤੋਂ ਪਿੱਛੇ ਹਟਣਾ ਨਹੀਂ, ਸਗੋਂ ਉਸਦਾ ਨਵੀਨੀਕਰਨ ਹੈ।”
The new job law expands guaranteed work and modernises enforcement. My take in the @IndianExpress. pic.twitter.com/XJ3xXv9Wnh
— Shivraj Singh Chouhan (@ChouhanShivraj) December 20, 2025
संसद से पारित ‘विकसित भारत–गारंटी फॉर रोजगार एंड आजीविका मिशन (ग्रामीण)’ यानि VB-जी राम जी विधेयक, कानून बनने के बाद गांवों को विकास का इंजन बनाने में अहम भूमिका निभाएगा। केंद्रीय मंत्री श्री @ChouhanShivraj जी अपने इस आलेख में बताते हैं कि यह योजना किस तरह भ्रष्टाचार को खत्म कर… https://t.co/6DbKUuNhjB
— PMO India (@PMOIndia) December 20, 2025
*******
ਐੱਮਜੇਪੀਐੱਸ/ ਐੱਸਟੀ
In this must-read article, Union Minister Shri @ChouhanShivraj explains how the Viksit Bharat G RAM G Bill aims to transform rural livelihoods by enhancing the employment guarantee, embedding local planning, balancing worker security with farm productivity, converging schemes,… https://t.co/j6Cy1SstnL
— PMO India (@PMOIndia) December 20, 2025