Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਜੈ ਦਸ਼ਮੀ ਦੇ ਅਵਸਰ ’ਤੇ ਰਾਸ਼ਟਰ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਵਿਜੈ ਦਸ਼ਮੀ ਦੇ ਸ਼ੁਭ ਮੌਕੇ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, ‘‘ਵਿਜੈ ਦਸ਼ਮੀ ਕੇ ਪਾਵਨ ਪਰਵ ਪਰ ਸਭੀ ਦੇਸ਼ਵਾਸੀਆਂ ਕੋ ਸ਼ੁਭਕਾਮਨਾਏਂ! ਵਿਜੈ ਦਸ਼ਮੀ ਦੇ ਸ਼ੁਭ ਮੌਕੇ ’ਤੇ ਸਾਰਿਆਂ ਨੂੰ ਵਧਾਈਆਂ।”

*****

AKT/NT