Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, ” ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ‘ਤੇ ਸ਼ੁਭਕਾਮਨਾਵਾਂ। ਉਪਭੋਗਤਾ, ਅਰਥਵਿਵਸਥਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਭਾਰਤ ਸਰਕਾਰ ਖਪਤਕਾਰਾਂ ਦੀ ਸੁਰੱਖਿਆ ਹੀ ਨਹੀਂ ਬਲਕਿ ਉਨ੍ਹਾਂ ਦੀ ਖੁਸ਼ਹਾਲੀ ‘ਤੇ ਵੀ ਧਿਆਨ ਕੇਂਦਰਤ ਕਰ ਰਹੀ ਹੈ।

***

ਏਕੇਟੀ/ਕੇਪੀ/ਐੱਚਐੱਸ