Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸ਼ਵ ਰੈਪਿਡ ਚੈੱਸ ਚੈਂਪੀਅਨਸ਼ਿਪ ਜਿੱਤਣ ਉੱਤੇ ਵਿਸ਼ਵਨਾਥਨ ਆਨੰਦ ਨੂੰ ਵਧਾਈ ਦਿੱਤੀ


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਰੈਪਿਡ ਚੈੱਸ ਚੈਂਪੀਅਨਸ਼ਿਪ ਜਿੱਤਣ ਉੱਤੇ ਵਿਸ਼ਵਨਾਥਨ ਆਨੰਦ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ”ਵਿਸ਼ਵਨਾਥਨ ਆਨੰਦ ਵਧਾਈਆਂ। ਤੁਸੀਂ ਵਾਰ-ਵਾਰ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ ਹੈ। ਤੁਹਾਡਾ ਦ੍ਰਿੜ੍ਹ ਇਰਾਦਾ ਸਾਨੂੰ ਪ੍ਰੇਰਿਤ ਕਰਦਾ ਹੈ। ਭਾਰਤ ਵਿਸ਼ਵ ਚੈਂਪੀਅਨਸ਼ਿਪ ਵਿੱਚ ਤੁਹਾਡੀ ਸ਼ਾਨਦਾਰ ਸਫਲਤਾ ਉੱਤੇ ਮਾਣ ਕਰਦਾ ਹੈ।”

*****

ਏਕੇਟੀ/ਐੱਚਐੱਸ