Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ‘ਚ ਸੋਨ ਤਮਗਾ ਜਿੱਤਣ ‘ਤੇ ਮੀਰਾਬਾਈ ਚਨੂ (Mirabai Chanu) ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਸ਼੍ਰੀ ਮੀਰਾਬਾਈ ਚਨੂ (Ms. Mirabai Chanu) ਨੂੰ ਵਰਲਡ ਵੇਟਲਿਫਟਿੰਗ ਚੈਂਪੀਅਨਸ਼ਿਪ ‘ਚ ਸੋਨ ਤਮਗਾ ਜਿੱਤਣ’ ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਵਰਲਡ ਵੇਟ ਲਿਫਟਿੰਗ ਚੈਂਪੀਅਨਸ਼ਿਪ ‘ਚ ਗੋਲਡ ਜਿੱਤਣ ਵਾਲੀ ਮੀਰਾਬੀਈ ਚਨੂ ‘ਤੇ ਭਾਰਤ ਨੂੰ ਮਾਣ ਹੈ। ਵਧਾਈਆਂ ਅਤੇ ਉਸ ਦੇ ਭਵਿੱਖ ਦੇ ਹੰਭਲਿਆਂ ਲਈ ਸ਼ੁਭਕਾਮਨਾਵਾਂ।”

*****

ਏਕੇਟੀ/ਐੱਨਟੀ