Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਆਜ਼ਾਦੀ ਦੀ ਲੜਾਈ ਦੇ ਮਹਾਨ ਸੈਨਾਨੀ ਅਤੇ ਪੱਕੇ ਰਾਸ਼ਟਰ ਭਗਤ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਜਯੰਤੀ ਤੇ ਕੋਟਿ-ਕੋਟਿ ਨਮਨ।

 

 

 

***

 

ਡੀਐੱਸ/ਡੀਐੱਚ