Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼ਹਾਦਤ ਦਿਵਸ ਮੌਕੇ ਮਹਾਤਮਾ ਗਾਂਧੀ ਅਤੇ ਰਾਸ਼ਟਰ ਲਈ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਸ਼ਹੀਦਾਂ ਨੂੰ ਸ਼ਰਧਾਜ਼ਲੀਆਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਸ਼ਹਾਦਤ ਦਿਵਸ ਮੌਕੇ ਮਹਾਤਮਾ ਗਾਂਧੀ ਅਤੇ ਰਾਸ਼ਟਰ ਲਈ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਸ਼ਹੀਦਾਂ ਨੂੰ ਸ਼ਰਧਾਜ਼ਲੀਆਂ ਦਿੱਤੀਆਂ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ਼ਹਾਦਤ ਦਿਵਸ ਮੌਕੇ ਮਹਾਤਮਾ ਗਾਂਧੀ ਅਤੇ ਰਾਸ਼ਟਰ ਲਈ ਜਾਨਾਂ ਕੁਰਬਾਨ ਕਰਨ ਕਰਨ ਵਾਲੇ ਸਾਰੇ ਸ਼ਹੀਦਾਂ ਨੂੰ ਸ਼ਰਧਾਜ਼ਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ,”ਪੂਜਨੀਕ ਬਾਪੂ ਦੀ ਬਰਸੀ ‘ਤੇ ਉਨ੍ਹਾਂ ਨੂੰ ਸਾਦਰ ਨਮਨ।”( पूज्य बापू की पुण्यतिथि पर उनको शत् शत् नमन।)
ਰਾਸ਼ਟਰ ਲਈ ਜਾਨਾਂ ਕੁਰਬਾਨ ਕਰਨ ਕਰਨ ਵਾਲੇ ਸਾਰੇ ਸ਼ਹੀਦਾਂ ਦੀ ਵੀਰਤਾ ਨੂੰ ਯਾਦ ਕਰਦੇ ਹਾਂ।ਉਨ੍ਹਾਂ ਦੀ ਕੁਰਬਾਨੀਆਂ ਸਾਡੀਆਂ ਯਾਦਾਂ ਵਿੱਚ ਉੱਕਰੀਆਂ ਹੋਈਆਂ ਹਨ।”

***

ਏਕੇਟੀ/ਏਕੇ