Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਜੋਮਡੇ ਕੇਨਾ (Shri Jomde Kena) ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਸਿਹਤ ਮੰਤਰੀ ਸ਼੍ਰੀ ਜੋਮਡੇ ਕੇਨਾ (Shri Jomde Kena) ਦੇ ਅਕਾਲ ਚਲਾਣੇ ‘ਤੇ ਦੁਖ ਦਾ ਇਜ਼ਹਾਰ ਕੀਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਹਮਾਇਤੀਆਂ ਨਾਲ ਹਮਦਰਦੀ ਪ੍ਰਗਟਾਈ।

*****

AKT/AK