Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ੇਰ ਬਹਾਦੁਰ ਦਿਊਬਾ ਨੂੰ ਨੇਪਾਲ ਦਾ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸ਼ੇਰ ਬਹਾਦੁਰ ਦਿਊਬਾ ਨੂੰ ਨੇਪਾਲ ਦੇ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਸ਼ੇਰ ਬਹਾਦੁਰ ਦਿਊਬਾ ਦੇ ਨੇਪਾਲ ਦੇ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਉਨ੍ਹਾਂ ਨਾਲ ਗੱਲ ਕੀਤੀ। ਸ਼੍ਰੀ ਦਿਊਬਾ ਨੂੰ ਉਨ੍ਹਾਂ ਦੀ ਅਗਵਾਈ ਹੇਠ ਨੇਪਾਲ ਵਿੱਚ ਅਮਨ, ਖੁਸ਼ਹਾਲੀ ਅਤੇ ਤਰੱਕੀ ਲਈ ਮੈਂ ਸ਼ੁਭਕਾਮਨਾਵਾਂ ਦਿੱਤੀਆਂ।”

AKT/AK